⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮਹਾਰਾਸ਼ਟਰ ਨਗਰ ਨਿਗਮ ਚੋਣਾਂ: ਵੋਟ ਪਾਉਣਾ ਲੋਕਤੰਤਰੀ ਅਧਿਕਾਰ ਦੇ ਨਾਲ ਨਾਲ ਹੈ ਸਾਡਾ ਫ਼ਰਜ਼- ਸਚਿਨ ਤੇਂਦੂਲਕਰ

 

 

ਮੁੰਬਈ, 15 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਮਹਾਰਾਸ਼ਟਰ ਨਗਰ ਨਿਗਮ ਚੋਣਾਂ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਦਿੱਗਜ਼ ਕ੍ਰਿਕਟਰ ਸਚਿਨ ਤੇਂਦੁਲਕਰ ਵੀ ਮੁੰਬਈ ਸਥਿਤ ਆਪਣੇ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨੂੰ ਆਪਣਾ ਸਿਆਹੀ ਵਾਲਾ ਅੰਗੂਠਾ ਦਿਖਾਇਆ ਅਤੇ ਲੋਕਤੰਤਰ ਵਿਚ ਭਾਗੀਦਾਰੀ ਬਾਰੇ ਸੰਦੇਸ਼ ਵੀ ਦਿੱਤਾ। ਉਨ੍ਹਾਂ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਚੋਣ ਹੈ। ਇਹ ਸਾਨੂੰ ਆਪਣੀ ਵੋਟ ਰਾਹੀਂ ਆਪਣੀ ਰਾਏ ਪ੍ਰਗਟ ਕਰਨ ਦਾ ਮੌਕਾ ਦਿੰਦੀ ਹੈ। ਮੈਂ ਸਾਰਿਆਂ ਨੂੰ ਘਰਾਂ ਤੋਂ ਬਾਹਰ ਆਉਣ ਅਤੇ ਆਪਣੀ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਸਚਿਨ ਨੇ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਅਤੇ ਵੋਟ ਪਾਉਣ ਨੂੰ ਇਕ ਲੋਕਤੰਤਰੀ ਅਧਿਕਾਰ ਦੇ ਨਾਲ-ਨਾਲ ਇਕ ਫਰਜ਼ ਦੱਸਿਆ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।