⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਦੀ ਕੈਬਨਿਟ ਮੀਟਿੰਗ

 

 

ਚੰਡੀਗੜ੍ਹ, 20 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਹੋ ਰਹੀ ਹੈ। ਇਸ ਨੂੰ ਇਕ ਮਹੱਤਵਪੂਰਨ ਮੀਟਿੰਗ ਦੱਸਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਕਈ ਮੁੱਖ ਮੁੱਦਿਆਂ 'ਤੇ ਚਰਚਾ ਅਤੇ ਫੈਸਲੇ ਲਏ ਜਾਣ ਦੀ ਉਮੀਦ ਹੈ । ਸਰਕਾਰ 22 ਤਰੀਕ ਨੂੰ ਆਪਣੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰ ਰਹੀ ਹੈ। ਇਸ ਲਈ ਇਸ ਸੰਬੰਧੀ ਵੀ ਰਣਨੀਤੀ ਬਣਾਈ ਜਾਵੇਗੀ। ਸਰਕਾਰ ਵਲੋਂ ਮੀਟਿੰਗ ਲਈ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਕਈ ਮਹੱਤਵਪੂਰਨ ਬਜਟ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਮੀਟਿੰਗ ਦੌਰਾਨ ਕਈ ਏਜੰਡੇ ਦੀਆਂ ਚੀਜ਼ਾਂ ਪੇਸ਼ ਕੀਤੀਆਂ ਜਾਣਗੀਆਂ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।