⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪ੍ਰੇਮ ਢਿੱਲੋਂ ਉੱਤੇ ਅਫ਼ੀਮ ਪ੍ਰਚਾਰ ਦਾ ਦੋਸ਼, ਵਕੀਲ ਨੇ ਡੀ.ਜੀ.ਪੀ. ਚੰਡੀਗੜ੍ਹ ਕੋਲ ਸ਼ਿਕਾਇਤ ਦਰਜ ਕਰਵਾਈ

 


ਚੰਡੀਗੜ੍ਹ, 22 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਓਰੋ)

ਓਲਡ ਸਕੂਲ" ਅਤੇ "ਕਾਪੀਰਾਈਟ" ਵਰਗੇ ਗੀਤਾਂ ਨਾਲ ਸੁਰਖੀਆਂ ਵਿਚ ਆਉਣ ਵਾਲੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਇਕ ਕਾਰ ਸ਼ੋਅਰੂਮ ’ਚ ਉਨ੍ਹਾਂ ਨੂੰ ਕਾਲੇ ਪਦਾਰਥ ਨਾਲ ਭਰਿਆ ਇਕ ਪੈਕੇਟ ਫੜਿਆ ਹੋਇਆ ਦੇਖਿਆ ਗਿਆ।ਗਾਇਕ ਪ੍ਰੇਮ ਢਿੱਲੋਂ ਨੇ ਖੁਦ ਇਹ ਵੀਡੀਓ ਸਾਂਝਾ ਕੀਤਾ। ਇਸ ਤੋਂ ਬਾਅਦ ਇਕ ਵਕੀਲ ਨੇ ਦਾਅਵਾ ਕੀਤਾ ਕਿ ਪ੍ਰੇਮ ਢਿੱਲੋਂ ਕੋਲ ਅਫ਼ੀਮ ਹੈ ਅਤੇ ਉਹ ਇਸ ਦਾ ਪ੍ਰਚਾਰ ਕਰ ਰਿਹਾ ਹੈ। ਵਕੀਲ ਨੇ ਚੰਡੀਗੜ੍ਹ ਦੇ ਡੀ.ਜੀ.ਪੀ. ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਬਾਰੇ ਡੀ.ਜੀ.ਪੀ. ਨਾਲ ਗੱਲ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਗਾਇਕ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਅਫੀਮ ਦਾ ਪ੍ਰਚਾਰ ਕਰਨ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਵਕੀਲ ਨੇ ਚਿਤਾਵਨੀ ਦਿੱਤੀ ਕਿ ਜੇਕਰ 24 ਘੰਟਿਆਂ ਦੇ ਅੰਦਰ ਕਾਰਵਾਈ ਨਾ ਕੀਤੀ ਗਈ ਤਾਂ ਉਹ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਨਗੇ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।