⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ

 

 

ਚੰਡੀਗ਼ੜ੍ਹ, 7 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ)

ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਸਕੂਲ ਹੁਣ 14 ਜਨਵਰੀ ਤੋਂ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਠੰਢ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।