⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਹਿਮਾਚਲ: ਸੋਲਨ ਦੇ ਅਰਕੀ ਬਾਜ਼ਾਰ ’ਚ ਲੱਗੀ ਭਿਆਨਕ ਅੱਗ

 

ਸ਼ਿਮਲਾ, 12 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਭਿਆਨਕ ਅੱਗ ਲੱਗ ਗਈ। ਅਰਕੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਵਿਚ ਇਕ ਨਿਪਾਲੀ ਪਰਿਵਾਰ ਬੁਰੀ ਤਰ੍ਹਾਂ ਸੜ ਗਿਆ। ਇਕ ਸੱਤ ਸਾਲ ਦੇ ਬੱਚੇ ਦੀ ਲਾਸ਼ ਬਰਾਮਦ ਕਰ ਲਈ ਗਈ ਹੈ, ਜਦੋਂ ਕਿ ਅੱਠ ਤੋਂ ਨੌਂ ਹੋਰ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਅੱਗ ਲੱਗਣ ਦਾ ਕਾਰਨ ਪਰਿਵਾਰ ਵਲੋਂ ਘਰ ਦੇ ਅੰਦਰ ਬਲਦੀ ਹੋਈ ਅੰਗੀਠੀ ਲੈ ਜਾਣਾ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਸ਼ਾਇਦ ਛੇ ਤੋਂ ਸੱਤ ਸਿਲੰਡਰ ਫਟ ਗਏ ਤੇ ਅੱਗ ਭਿਆਨਕ ਰੂਪ ਧਾਰਨ ਕਰ ਗਈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨਿਕ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਤੜਕੇ 2 ਤੋਂ 3 ਵਜੇ ਦੇ ਵਿਚਕਾਰ ਲੱਗੀ ਅੱਗ ਨੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਫਸੇ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਬਚਾਅ ਕਾਰਜ ਜਾਰੀ ਹਨ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।