⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮਾਨ–ਕੇਜਰੀਵਾਲ ਨੇ ਕੀਤਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼

 


ਮੋਹਾਲੀ, 22 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਅੱਜ ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇੇ ਕਿਹਾ ਕਿ ਹੁਣ ਕਿਸੇ ਨੂੰ ਇਲਾਜ ਲਈ ਜ਼ਮੀਨ ਨਹੀਂ ਵੇਚਣੀ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰਿਆਂ ਲਈ ਹੈ। ਇਸ ਯੋਜਨਾ ਤਹਿਤ 10 ਲੱਖ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ।ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇੇ ਕਿਹਾ ਕਿ ਇਲਾਜ ਖੁਣੋਂ ਬਹੁਤ ਸਾਰੀਆਂ ਮੌਤਾਂ ਹੋਈਆਂ ਹਨ, ਪਰ ਹੁਣ ਅਜਿਹਾ ਨਹੀਂ ਹੋਵੇਗਾ। 12 ਪੰਜਾ 48 ਨੂੰ ਲੈ ਕੇ ਸੀਐਮ ਨੇ ਕਾਂਗਰਸ ਦੇ ਸੂਬਾ  ਪ੍ਰਧਾਨ ਉਤੇ ਤੰਜ ਕੱਸਦਿਆਂ  ਕਿਹਾ ਕਿ ਇਸ ਯੋਜਨਾ ਵਿਚ ਮੈਂਟਲ ਹੈਲਥ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿਮਾਗੀ ਤੌਰ ਉਤੇ ਬਿਮਾਰ ਲੋਕ ਵੀ ਹੁਣ ਇਸ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।