⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅੱਜ ਤੋਂ ਪੰਜਾਬ ਦੇ ਸੱਤ ਜ਼ਿਲ੍ਹਿਆਂ ’ਚ ਪਵੇਗੀ ਸੰਘਣੀ ਧੁੰਦ

 

 

ਚੰਡੀਗੜ੍ਹ, 21 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਓਰੋ)

ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੀਰਵਾਰ ਤੋਂ 23 ਜਨਵਰੀ ਤੱਕ ਮੌਸਮ ਬਦਲੇਗਾ। ਇਸ ਸਮੇਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ, ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਖ਼ਦਸ਼ਾ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਨੇ ਇਸ ਸੰਬੰਧ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਰਾਜ ਵਿਚ ਆਮ ਨਾਲੋਂ 5.4 ਡਿਗਰੀ ਸੈਲਸੀਅਸ ਵੱਧ ਹੈ। ਰਾਜ ਵਿਚ ਸਭ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਖੇਤਰਾਂ ਵਿਚ ਮੌਸਮ ਖੁਸ਼ਕ ਰਹੇਗਾ। ਹਾਲਾਂਕਿ ਅੰਮ੍ਰਿਤਸਰ ਵਿਚ ਵਿਜ਼ੀਬਿਲਟੀ 50 ਮੀਟਰ ਅਤੇ ਬਠਿੰਡਾ ਵਿਚ 100 ਮੀਟਰ ਦਰਜ ਕੀਤੀ ਗਈ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।