⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅੱਜ ਆਮ ਵਾਂਗ ਖੁੱਲ੍ਹੇ ਪੰਜਾਬ ਦੇ ਸਕੂਲ

 

 

ਅਜਨਾਲਾ, (ਅੰਮ੍ਰਿਤਸਰ), 14 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ) 

ਇੰਨੀ ਦਿਨੀਂ ਪੈ ਰਹੀ ਅੱਤ ਦੀ ਸੀਤ ਅਤੇ ਸੰਘਣੀ ਧੁੰਦ ਵਿਚਾਲੇ ਅੱਜ ਪੰਜਾਬ ਭਰ ਦੇ ਸਾਰੇ ਸਕੂਲ ਖੁੱਲ੍ਹ ਗਏ ਹਨ। ਭਾਵੇਂ ਕਿ ਕੱਲ੍ਹ ਸਵੇਰ ਤੋਂ ਲੈ ਕੇ ਦੇਰ ਸ਼ਾਮ ਤੱਕ ਵਿਦਿਆਰਥੀਆਂ ਅਤੇ ਸਕੂਲਾਂ ਦੇ ਅਧਿਆਪਕਾਂ ਵਲੋਂ ਠੰਢ ਜ਼ਿਆਦਾ ਹੋਣ ਕਾਰਨ ਮੁੜ ਛੁੱਟੀਆਂ ਵਿਚ ਵਾਧਾ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ ਪਰ ਪੰਜਾਬ ਸਰਕਾਰ ਵਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਅੱਜ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲ੍ਹ ਗਏ ਹਨ। ਸਕੂਲਾਂ ਦਾ ਸਮਾਂ ਪ੍ਰਾਇਮਰੀ ਲਈ ਸਵੇਰੇ 9 ਵਜੇ ਤੋਂ ਲੈ ਕੇ 3 ਵਜੇ ਤੱਕ ਹੋਵੇਗਾ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਦਾ ਹੋਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ, ਪਰ ਸੰਘਣੀ ਧੁੰਦ ਅਤੇ ਠੰਢ ਜ਼ਿਆਦਾ ਹੋਣ ਕਰਕੇ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਦਾ ਵਾਧਾ ਕੀਤਾ ਗਿਆ ਸੀ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।