⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅੱਜ ਜਲੰਧਰ ਦੌਰੇ ’ਤੇ ਮੁੱਖ ਮੰਤਰੀ ਭਗਵੰਤ ਮਾਨ, ਸਟਾਰਟਅੱਪ ਪੰਜਾਬ ਕਨਕਲੇਵ ’ਚ ਲੈਣਗੇ ਹਿੱਸਾ

 

 ਜਲੰਧਰ, 12 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ। ਉਹ ਸਟਾਰਟਅੱਪ ਪੰਜਾਬ ਕਨਕਲੇਵ ਵਿਚ ਹਿੱਸਾ ਲੈਣਗੇ, ਜਿਸ ਵਿਚ ਸੂਬੇ ਭਰ ਦੇ ਕਈ ਪ੍ਰਮੁੱਖ ਕਾਰੋਬਾਰੀ ਅਤੇ ਉਦਯੋਗਪਤੀ ਸ਼ਾਮਿਲ ਹੋਣਗੇ। ਉਨ੍ਹਾਂ ਵਲੋਂ ਇਸ ਕਨਕਲੇਵ ਵਿਚ ਨੌਜਵਾਨਾਂ ਲਈ ਨਵੇਂ ਸਟਾਰਟਅੱਪ ਅਤੇ ਨਿਵੇਸ਼ ਦਾ ਐਲਾਨ ਕਰਨ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਸਟਾਰਟਅੱਪ ਐਪ ਲਾਂਚ ਕੀਤੀ ਹੈ। ਇਹ ਐਪ ਨੌਜਵਾਨਾਂ ਨੂੰ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਆਸਾਨ ਕਿਸ਼ਤਾਂ ਅਤੇ ਘੱਟ ਵਿਆਜ ਵਾਲੇ ਕਰਜ਼ੇ ਪ੍ਰਦਾਨ ਕਰਦੀ ਹੈ। ਇਹ ਕਨਕਲੇਵ ਦੁਪਹਿਰ 12 ਵਜੇ ਫਗਵਾੜਾ ਦੀ ਲਵਲੀ ਯੂਨੀਵਰਸਿਟੀ ਵਿਖੇ ਹੋਵੇਗਾ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।