⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਬਹਾਲ

ਚੰਡੀਗੜ੍ਹ, 9 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ)

ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਸਪੈਂਸ਼ਨ ਖ਼ਤਮ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਡਾ. ਰਵਜੋਤ ਕੌਰ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਸਮੇਂ ਮੁਅੱਤਲ ਕੀਤਾ ਗਿਆ ਸੀ ਤੇ ਉਨ੍ਹਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਸਨ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।