⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

 

 ਨਵੀਂ ਦਿੱਲੀ, 5 ਜਨਵਰੀ (ਪੰਜਾਬ ਲੋਕ ਸਮਾਚਾਰ ਬਿਊਰੋ)

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਿੱਲੀ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਇਨ੍ਹਾਂ ਮੁਲਾਕਾਤਾਂ ਤੋਂ ਬਾਅਦ ਕੈਬਨਿਟ ਵਿਸਥਾਰ ਬਾਰੇ ਚਰਚਾ ਤੇਜ਼ ਹੋ ਗਈ ਹੈ। ਹਾਲ ਹੀ ਵਿਚ ਇਸ ਮੁੱਦੇ 'ਤੇ ਮੁੱਖ ਮੰਤਰੀ ਯੋਗੀ ਦੇ ਨਿਵਾਸ 'ਤੇ ਨਵ-ਨਿਯੁਕਤ ਭਾਜਪਾ ਪ੍ਰਧਾਨ ਪੰਕਜ ਚੌਧਰੀ ਨਾਲ ਇਕ ਲੰਬੀ ਮੀਟਿੰਗ ਹੋਈ।ਅੱਜ ਮੁੱਖ ਮੰਤਰੀ ਯੋਗੀ ਦੇ ਇਸ ਸੰਬੰਧ ਵਿਚ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕਰਨ ਦੀ ਉਮੀਦ ਹੈ। ਭਾਜਪਾ ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਅਜੇ ਤੱਕ ਨਿਤਿਨ ਨਬੀਨ ਨਾਲ ਮੁਲਾਕਾਤ ਨਹੀਂ ਕੀਤੀ ਹੈ। ਇਹ ਉਨ੍ਹਾਂ ਨਾਲ ਪਹਿਲੀ ਰਸਮੀ ਮੁਲਾਕਾਤ ਹੈ। ਰਾਜਨੀਤਕ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਨਿਤਿਨ ਨਬੀਨ ਨਾਲ ਕੈਬਨਿਟ ਵਿਸਥਾਰ 'ਤੇ ਚਰਚਾ ਕਰ ਸਕਦੇ ਹਨ, ਹਾਲਾਂਕਿ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।