⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸੋਨੀਆ ਗਾਂਧੀ ਹਸਪਤਾਲ ’ਚ ਭਰਤੀ

 

 

ਨਵੀਂ ਦਿੱਲੀ, 6 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਊਰੋ)

ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਸੋਮਵਾਰ ਸ਼ਾਮ ਨੂੰ ਨਿਯਮਤ ਜਾਂਚ ਲਈ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਛਾਤੀ ਦੇ ਮਾਹਰ ਦੀ ਨਿਗਰਾਨੀ ਹੇਠ ਹਨ।ਸੂਤਰਾਂ ਅਨੁਸਾਰ ਸੋਨੀਆ ਗਾਂਧੀ ਲੰਬੇ ਸਮੇਂ ਤੋਂ ਖੰਘ ਤੋਂ ਪੀੜਤ ਹੈ। ਪਹਿਲਾਂ ਸੋਨੀਆ ਗਾਂਧੀ ਨੂੰ ਪੇਟ ਦੀਆਂ ਸਮੱਸਿਆਵਾਂ ਕਾਰਨ 15 ਜੂਨ, 2025 ਨੂੰ ਸਰ ਗੰਗਾ ਰਾਮ ਹਸਪਤਾਲ ਦੇ ਸਰਜੀਕਲ ਗੈਸਟ੍ਰੋਐਂਟਰੋਲੋਜੀ ਵਿਭਾਗ ਵਿਚ ਦਾਖ਼ਲ ਕਰਵਾਇਆ ਗਿਆ ਸੀ।

 


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।