⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ

 

 

ਨਵੀਂ ਦਿੱਲੀ, 19 ਜਨਵਰੀ (ਪੰਜਾਬ ਲੋਕ ਸਮਾਚਾਰ ਬਿਓਰੋ)

ਸੁਪਰੀਮ ਕੋਰਟ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗੀ। ਮਜੀਠੀਆ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜ਼ਮਾਨਤ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਹਾਈ ਕੋਰਟ ਦੇ ਫੈਸਲੇ ਦੀ ਸਮੀਖਿਆ ਕਰੇਗੀ ਅਤੇ ਫੈਸਲਾ ਕਰੇਗੀ ਕਿ ਕੀ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।