⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਕਤਲ ਕੇਸ ਵਿਚ ਫ਼ਰਾਰ ਗੈਂਗਸਟਰ ਪ੍ਰੀਤਪਾਲ ਸਿੰਘ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਕੀਤਾ ਗ੍ਰਿਫ਼ਤਾਰ

 

 

 ਫ਼ਾਜ਼ਿਲਕਾ, 21 ਜਨਵਰੀ  (ਪੰਜਾਬ ਲੋਕ ਸਮਾਚਾਰ ਬਿਓਰੋ)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਗੈਂਗਸਟਰਾਂ 'ਤੇ ਵਾਰ' ਮੁਹਿੰਮ ਜਾਰੀ ਹੈ।'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਨੇ ਫਾਜ਼ਿਲਕਾ ਵਿਚ ਇਕ ਵੱਡਾ ਆਪ੍ਰੇਸ਼ਨ ਚਲਾਇਆ।ਅਰਨੀਵਾਲਾ ਨੇੜੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਇਕ ਕਤਲ ਕੇਸ ਵਿਚ ਫ਼ਰਾਰ ਗੈਂਗਸਟਰ ਪ੍ਰੀਤਪਾਲ ਸਿੰਘ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਜ਼ਖਮੀ ਦੋਸ਼ੀ ਨੂੰ ਕਾਬੂ ਕਰਨ ਤੋਂ ਬਾਅਦ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ

 

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।