YouTube Subscribe Popup
|

ad

ਇੰਡੀਆ ਗੱਠਜੋੜ ਦੀ ਮੀਟਿੰਗ ਲਈ 23 ਸਿਆਸੀ ਪਾਰਟੀਆਂ ਨੇ ਭਾਗੀਦਾਰੀ ਦੀ ਕੀਤੀ ਪੁਸ਼ਟੀ


ਨਵੀਂ ਦਿੱਲੀ, 7 ਜੂਨ – ਕਾਂਗਰਸ ਦੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਜਾਣਕਾਰੀ ਦਿੱਤੀ ਹੈ ਕਿ 23 ਸਿਆਸੀ ਪਾਰਟੀਆਂ ਨੇ 8 ਜੂਨ ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਸਥਿਤ Constitution Club of India ਵਿਖੇ ਹੋਣ ਵਾਲੀ ਇੰਡੀਆ ਗੱਠਜੋੜ ਦੀ ਮੀਟਿੰਗ ਵਿੱਚ ਸ਼ਮੂਲੀਅਤ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਵੱਖ-ਵੱਖ ਰਾਜਨੀਤਿਕ ਅਤੇ ਮੌਜੂਦਾ ਰਾਸ਼ਟਰੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

©Punjab Lok Samachar | All Rights Reserved

Post a Comment

0 Comments