ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮੁਹਾਲੀ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, IED ਬਰਾਮਦ, ਦੋ ਸਾਥੀ ਗ੍ਰਿਫ਼ਤਾਰ

 

ਚੰਡੀਗੜ੍ਹ, 4 ਜੂਨ - ਮੁਹਾਲੀ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਡੀ.ਜੀ.ਪੀ. ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ. ਨਗਰ ਨੇ ਇੱਕ ਵਿਦੇਸ਼ ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਵੀ ਬਰਾਮਦ ਹੋਇਆ ਹੈ। ਅਧਿਕਾਰੀਆਂ ਮੁਤਾਬਕ ਇਸ ਸਾਜ਼ਿਸ਼ ਦਾ ਮਕਸਦ ਐਸ.ਏ.ਐਸ. ਨਗਰ ਵਿੱਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਸੀ, ਜਿਸਨੂੰ ਸਮੇਂ ਸਿਰ ਕਾਰਵਾਈ ਕਰਕੇ ਟਾਲ ਦਿੱਤਾ ਗਿਆ ਫਿਲਹਾਲ ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ ਅਤੇ ਹੈਂਡਲਰਾਂ ਸਮੇਤ ਸਾਰੇ ਸਾਥੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

 

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 

© Punjab Lok Samachar | All Rights Reserved

 

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।