ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਭਾਰਤ ਟੈਕਸ 2026 'ਚ ਪੰਜਾਬ ਦੀ ਨੁਮਾਇੰਦਗੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਟੇਟ ਪੈਵੇਲੀਅਨ ਦਾ ਕਰਨਗੇ ਉਦਘਾਟਨ


ਚੰਡੀਗੜ੍ਹ, 14 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੇ ਦੌਰੇ 'ਤੇ ਰਹਿਣਗੇ, ਜਿੱਥੇ ਉਹ ਭਾਰਤ ਟੈਕਸ 2026 ਸਮਾਗਮ ਵਿਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।ਮੁੱਖ ਮੰਤਰੀ ਮਾਨ ਸਮਾਗਮ ਦੌਰਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ "ਪੰਜਾਬ ਦੇ ਟੈਕਸਟਾਈਲ ਭਵਿੱਖ ਦੀ ਮੁੜ ਕਲਪਨਾ: ਰਵਾਇਤੀ ਤਾਕਤ ਤੋਂ ਤਕਨੀਕੀ ਲੀਡਰਸ਼ਿਪ ਤੱਕ" ਵਿਸ਼ੇ 'ਤੇ ਆਯੋਜਿਤ ਪੰਜਾਬ ਗਿਆਨ ਸੈਸ਼ਨ ਨੂੰ ਸੰਬੋਧਨ ਕਰਨਗੇ।ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨਿਵੇਸ਼ਕਾਂ ਅਤੇ ਟੈਕਸਟਾਈਲ ਉਦਯੋਗ ਦੇ ਪ੍ਰਤੀਨਿਧੀਆਂ ਨੂੰ ਪੰਜਾਬ ਵਿਚ ਉਪਲਬਧ ਨਿਵੇਸ਼ ਦੇ ਮੌਕਿਆਂ ਬਾਰੇ ਜਾਣੂ ਕਰਵਾਉਣਗੇ। ਇਸ ਦੇ ਨਾਲ ਹੀ ਉਹ ਟੈਕਸਟਾਈਲ ਖੇਤਰ ਵਿਚ ਨਿਵੇਸ਼, ਰੁਜ਼ਗਾਰ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਨੀਤੀ ਅਤੇ ਭਵਿੱਖੀ ਦ੍ਰਿਸ਼ਟੀਕੋਣ ਵੀ ਪੇਸ਼ ਕਰਨਗੇ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।