ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਫ਼ਿਲਮ ‘ਸਤਲੁਜ’ ਦੇ 25 ਹਜ਼ਾਰ ਲਾਪਤਾ ਲੋਕਾਂ ਦੇ ਦਾਅਵੇ 'ਤੇ ਬਿੱਟੂ ਦੇ ਸਵਾਲ, ਸਬੂਤ ਮੰਗੇ

 

ਚੰਡੀਗੜ੍ਹ, 12 ਜੁਲਾਈ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫ਼ਿਲਮ ‘ਸਤਲੁਜ’ ਵਿੱਚ ਕੀਤੇ ਗਏ ਦਾਅਵਿਆਂ ਨੂੰ ਲੈ ਕੇ ਸਵਾਲ ਉਠਾਉਂਦਿਆਂ ਫ਼ਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਤੋਂ ਸਬੂਤ ਪੇਸ਼ ਕਰਨ ਦੀ ਮੰਗ ਕੀਤੀ ਹੈ।ਫ਼ਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਬਿੱਟੂ ਨੇ ਕਿਹਾ ਕਿ ਫ਼ਿਲਮ ਵਿੱਚ ਦਰਸਾਏ ਗਏ 25 ਹਜ਼ਾਰ ਲਾਪਤਾ ਜਾਂ ਗੈਰ-ਕਾਨੂੰਨੀ ਤਰੀਕੇ ਨਾਲ ਸੰਸਕਾਰ ਕੀਤੇ ਗਏ ਲੋਕਾਂ ਦੇ ਅੰਕੜਿਆਂ ਨੂੰ ਬਿਨਾਂ ਪ੍ਰਮਾਣਿਤ ਰਿਕਾਰਡ ਦੇ ਇਤਿਹਾਸ ਵਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾਅਵੇ ਸਬੰਧੀ ਪ੍ਰਮਾਣਿਤ ਦਸਤਾਵੇਜ਼ ਅਤੇ ਰਿਕਾਰਡ ਜਨਤਕ ਕੀਤੇ ਜਾਂਦੇ ਹਨ ਤਾਂ ਉਹ ਖੁਦ ਜਨਤਕ ਤੌਰ 'ਤੇ ਮਾਫ਼ੀ ਮੰਗਣ ਲਈ ਤਿਆਰ ਹਨ।ਬਿੱਟੂ ਨੇ ਕਿਹਾ ਕਿ ਜੇਕਰ 25 ਹਜ਼ਾਰ ਲਾਸ਼ਾਂ ਜਾਂ ਲਾਪਤਾ ਵਿਅਕਤੀਆਂ ਸਬੰਧੀ ਦਾਅਵਿਆਂ ਦੇ ਸਬੂਤ ਪੇਸ਼ ਨਹੀਂ ਕੀਤੇ ਜਾਂਦੇ ਤਾਂ ਇਸ ਮਾਮਲੇ ਵਿੱਚ ਅਗਲਾ ਕਾਨੂੰਨੀ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਫ਼ਿਲਮ ਨਿਰਮਾਤਾਵਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਇਸ ਸੰਬੰਧੀ ਕੋਈ ਪ੍ਰਮਾਣਿਤ ਰਿਕਾਰਡ ਹੈ ਤਾਂ ਉਹ ਉਸ ਨੂੰ ਜਨਤਕ ਕਰਨ।







PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।