ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਦੇ ਯਾਤਰੀਆਂ 'ਤੇ ਹਮਲਾ, ਅਪਾਹਜ ਸ਼ਰਧਾਲੂ ਜ਼ਖ਼ਮੀ; 2 ਕਾਬੂ

ਅਟਾਰੀ ਸਰਹੱਦ (ਅੰਮ੍ਰਿਤਸਰ), 22 ਜੁਲਾਈ – ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਚੱਲ ਰਹੀ ਬੱਸ ਦੇ ਯਾਤਰੀਆਂ 'ਤੇ ਕਥਿਤ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਅਟਾਰੀ ਸਰਹੱਦ ਵਿਖੇ ਝੰਡੇ ਦੀ ਰਸਮ (ਰੀਟ੍ਰੀਟ ਸਮਾਰੋਹ) ਦੇਖਣ ਲਈ ਜਾ ਰਹੀ ਬੱਸ ਦੇ ਰਸਤੇ ਵਿੱਚ ਇੱਕ ਸਵਿਫਟ ਕਾਰ ਸਵਾਰ ਵਿਅਕਤੀਆਂ ਨਾਲ ਤਕਰਾਰ ਹੋ ਗਈ।ਪੁਲਿਸ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮੁਤਾਬਕ ਕਾਰ ਸਵਾਰ ਵਿਅਕਤੀਆਂ ਨੇ ਬੱਸ ਦੇ ਅੱਗੇ ਆ ਕੇ ਗਲਤ ਢੰਗ ਨਾਲ ਵਾਹਨ ਚਲਾਉਣਾ ਸ਼ੁਰੂ ਕਰ ਦਿੱਤਾ। ਜਦੋਂ ਬੱਸ ਵਿੱਚ ਸਵਾਰ ਯਾਤਰੀਆਂ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ। ਇਸ ਦੌਰਾਨ ਕਾਰ ਸਵਾਰਾਂ ਨੇ ਕਥਿਤ ਤੌਰ 'ਤੇ ਯਾਤਰੀਆਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਬੱਸ ਵਿੱਚ ਸਵਾਰ ਇੱਕ ਅਪਾਹਜ ਸ਼ਰਧਾਲੂ ਜ਼ਖ਼ਮੀ ਹੋ ਗਿਆ।ਐਸ.ਐਚ.ਓ. ਨੇ ਦੱਸਿਆ ਕਿ ਮਾਮਲੇ ਸਬੰਧੀ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਸਵਿਫਟ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।







PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।