ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮੋਹਾਲੀ 'ਚ ਅੱਜ 516 ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਜੁਲਾਈ-ਪੰਜਾਬ ਸਰਕਾਰ ਦਾ ‘ਮਿਸ਼ਨ ਰੁਜ਼ਗਾਰ’ ਲਗਾਤਾਰ ਜਾਰੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੋਹਾਲੀ ਵਿਖੇ ਜੰਗਲਾਤ ਵਿਭਾਗ ਦੇ ਨਵੇਂ ਚੁਣੇ ਗਏ 516 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਮੋਹਾਲੀ ਦੇ ਵਿਕਾਸ ਭਵਨ ਵਿਖੇ ਆਯੋਜਿਤ ਕੀਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਲਈ ‘ਮਿਸ਼ਨ ਰੁਜ਼ਗਾਰ’ ਤਹਿਤ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ।






PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।