ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਅੱਜ ਹੋਵੇਗੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ

ਨਵੀਂ ਦਿੱਲੀ, 22 ਜੁਲਾਈ – ਪੰਜਾਬ ਕਾਂਗਰਸ ਦੀ ਕੱਲ੍ਹ ਲਈ ਤਹਿ ਕੀਤੀ ਗਈ ਅਹਿਮ ਮੀਟਿੰਗ ਹੁਣ ਅੱਜ ਸ਼ਾਮ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਇਹ ਮੀਟਿੰਗ ਕੱਲ੍ਹ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਪੰਜਾਬ ਕਾਂਗਰਸ ਦੇ ਆਗੂਆਂ ਦੀ ਇਹ ਮੀਟਿੰਗ ਅੱਜ ਸ਼ਾਮ 6:30 ਵਜੇ ਹੋਵੇਗੀ। ਮੀਟਿੰਗ ਦੌਰਾਨ ਸੰਗਠਨਾਤਮਕ ਮਾਮਲਿਆਂ, ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਰਣਨੀਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।



PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।