ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਅਬੋਹਰ ਦੀ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ 'ਆਪ' ਵਿੱਚ ਸ਼ਾਮਲ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਨੇ ਕੀਤਾ ਸਵਾਗਤ

ਚੰਡੀਗੜ੍ਹ, 14 ਜੁਲਾਈ-ਆਮ ਆਦਮੀ ਪਾਰਟੀ (ਆਪ) ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅਬੋਹਰ ਦੀ ਪ੍ਰਸਿੱਧ ਸਮਾਜ ਸੇਵਿਕਾ ਅਤੇ USA-ਰਿਟਰਨ ਡਾ. ਸੁਹਾਨੀ ਡੋਡਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਦੌਰਾਨ 'ਆਪ' ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਾ. ਸੁਹਾਨੀ ਡੋਡਾ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।ਪਾਰਟੀ ਆਗੂਆਂ ਨੇ ਕਿਹਾ ਕਿ ਡਾ. ਸੁਹਾਨੀ ਡੋਡਾ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਡਾ. ਡੋਡਾ ਆਪਣੇ ਤਜਰਬੇ ਅਤੇ ਸੇਵਾ ਭਾਵਨਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਡਾ. ਸੁਹਾਨੀ ਡੋਡਾ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰਨ ਤੋਂ ਬਾਅਦ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਆਮ ਆਦਮੀ ਪਾਰਟੀ ਦੇ ਨਾਲ ਮਿਲ ਕੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ।






PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved


Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।