FOR SALE

ਪੰਜਾਬ ਲੋਕ ਸਮਾਚਾਰ

Website + Google Play Store App

ਇੱਕ ਸੁਨਹਿਰਾ ਮੌਕਾ

ਪੰਜਾਬ ਲੋਕ ਸਮਾਚਾਰ ਦੀ Website ਅਤੇ Google Play Store App FOR SALE ਲਈ ਉਪਲਬਧ ਹੈ।

✔ Website ਦਾ ਪੂਰਾ ਮਾਲਕੀ ਹੱਕ
✔ Google Play Store App
✔ Registration Number
✔ Official Email ID
✔ Social Media Accounts
✔ Domain ਅਤੇ Brand Identity

loksmaachaar@gmail.com

|

ਵਿਦਿਆਰਥੀਆਂ ਦੇ ਹੱਕ ’ਚ ਆਏ ਦਿਲਜੀਤ ਦੋਸਾਂਝ, ਲਾਠੀਚਾਰਜ ਨੂੰ ਲੈ ਕੇ ਪ੍ਰਸ਼ਾਸਨ ਨੂੰ ਕੀਤੀ ਅਪੀਲ

 

ਨਵੀਂ ਦਿੱਲੀ, 21 ਜੁਲਾਈ – ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ’ਚ ਬੀਤੇ ਦਿਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵਿਦਿਆਰਥੀਆਂ ਦੇ ਸਮਰਥਨ ’ਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਦਿਲਜੀਤ ਦੋਸਾਂਝ ਨੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਦਾ ਵਤੀਰਾ ਨਹੀਂ ਹੋਣਾ ਚਾਹੀਦਾ ਸੀ।ਉਨ੍ਹਾਂ ਆਪਣੇ ਸੰਦੇਸ਼ ਵਿਚ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਜਾਵੇ ਅਤੇ ਮਾਮਲੇ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾਵੇ। ਦਿਲਜੀਤ ਨੇ ਕਿਹਾ, “ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।”ਦਿਲਜੀਤ ਦੋਸਾਂਝ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੀ ਚਰਚਾ ਤੇਜ਼ ਹੋ ਗਈ ਹੈ ਅਤੇ ਕਈ ਲੋਕਾਂ ਵੱਲੋਂ ਉਨ੍ਹਾਂ ਦੇ ਬਿਆਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ਨੇ ਰਾਜਨੀਤਿਕ ਅਤੇ ਸਮਾਜਿਕ ਪੱਧਰ ’ਤੇ ਵੀ ਚਰਚਾ ਛੇੜ ਦਿੱਤੀ ਹੈ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

WORLD CURRENCY

Auto Refresh : Every 5 Minutes