ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਟਰੈਕਟਰ-ਟਰਾਲੀ ਨਾਲ ਟੱਕਰ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਅੰਮ੍ਰਿਤਸਰ, 23 ਜੁਲਾਈ - ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਵਿਖੇ ਬੀਤੀ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆਮਿਲੀ ਜਾਣਕਾਰੀ ਅਨੁਸਾਰ ਪਿੰਡ ਓਠੀਆ ਦੇ ਦੋ ਨੌਜਵਾਨ ਅਰਸ਼ਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਮੋਟਰਸਾਈਕਲ 'ਤੇ ਅੰਮ੍ਰਿਤਸਰ ਵੱਲ ਜਾ ਰਹੇ ਸਨ। ਇਸ ਦੌਰਾਨ ਰਾਧਾ ਸੁਆਮੀ ਸਤਿਸੰਗ ਦੀ ਟਰੈਕਟਰ-ਟਰਾਲੀ ਨੂੰ ਪਾਸ ਕਰਦੇ ਸਮੇਂ ਉਨ੍ਹਾਂ ਦਾ ਮੋਟਰਸਾਈਕਲ ਟਰਾਲੀ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ 20 ਸਾਲਾ ਅਰਸ਼ਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਅਕਾਸ਼ਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।ਘਟਨਾ ਦੀ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ। ਚੌਂਕੀ ਇੰਚਾਰਜ ਓਠੀਆ ਜਗਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਜਾਰੀ ਹੈ।





PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।