ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਪ੍ਰਧਾਨ ਮੰਤਰੀ ਨਿਵਾਸ ਨੇੜੇ ਪ੍ਰਦਰਸ਼ਨ, ਕਈ ਆਗੂ ਹਿਰਾਸਤ 'ਚ

ਨਵੀਂ ਦਿੱਲੀ, 21 ਜੁਲਾਈ - ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ ਅਤੇ ਪਵਨ ਖੇੜਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ।ਕਾਂਗਰਸ ਆਗੂਆਂ ਨੇ ਨੌਜਵਾਨ ਵਿਦਿਆਰਥੀਆਂ ਨਾਲ ਕਥਿਤ ਜ਼ਿਆਦਤੀਆਂ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਪੁਲਿਸ ਨੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਡਿਟੇਨ ਕੀਤਾ ਗਿਆ। ਕਾਂਗਰਸ ਨੇ ਇਸ ਕਾਰਵਾਈ ਨੂੰ ਲੋਕਤੰਤਰੀ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ ਅਤੇ ਵਿਦਿਆਰਥੀਆਂ ਦੇ ਹੱਕ ਵਿੱਚ ਆਪਣੀ ਲੜਾਈ ਜਾਰੀ ਰੱਖਣ ਦੀ ਗੱਲ ਕਹੀ ਹੈ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।