ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਪਿੰਡ ਤੂਰਾਂ 'ਚ ਬੇਅਦਬੀ ਦੇ ਦੋਸ਼ੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ


ਫਤਹਿਗੜ੍ਹ ਸਾਹਿਬ, 14 ਜੁਲਾਈ: ਫਤਹਿਗੜ੍ਹ ਸਾਹਿਬ ਦੇ ਪਿੰਡ ਤੂਰਾਂ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਬੇਅਦਬੀ ਦੇ ਮਾਮਲੇ ਦੇ ਇੱਕ ਦੋਸ਼ੀ ਦਾ ਬੀਤੀ ਰਾਤ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਕਰੀਬ ਪੰਜ ਸਾਲ ਪਹਿਲਾਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਉਹ ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ ਅਤੇ ਹਾਲ ਹੀ ਵਿੱਚ ਜ਼ਮਾਨਤ 'ਤੇ ਰਿਹਾਅ ਹੋ ਕੇ ਬਾਹਰ ਆਇਆ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਲਈ ਹਰ ਪੱਖ ਤੋਂ ਤਫ਼ਤੀਸ਼ ਕੀਤੀ ਜਾ ਰਹੀ ਹੈ।


PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।