ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਬਟਾਲਾ ’ਚ ਗਲੀ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਟਾਲਾ, 27 ਅਗਸਤ (ਬਿਓਰੋ ਰਿਪੋਰਟ)- ਬਟਾਲਾ ਸ਼ਹਿਰ ਵਿੱਚ ਬੀਤੀ ਰਾਤ ਇੱਕ ਗਲੀ ਵਿਚੋਂ ਕਰੀਬ 50-55 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਵਿਅਕਤੀ ਦੀ ਲਾਸ਼ ਗਲੀ ਵਿੱਚ ਪਈ ਮਿਲੀ ਅਤੇ ਮ੍ਰਿਤਕ ਦਾ ਸਰੀਰ ਪੂਰੀ ਤਰ੍ਹਾਂ ਆਕੜਿਆ ਹੋਇਆ ਸੀ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਬਟਾਲਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਸਹਾਰਾ ਕਲੱਬ ਦੀ ਐਂਬੂਲੈਂਸ ਟੀਮ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋਣ ਦੀ ਸੰਭਾਵਨਾ ਹੈ।




©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।