ਬਡਗਾਮ (ਜੰਮੂ-ਕਸ਼ਮੀਰ), 30 ਸਤੰਬਰ — ਬਡਗਾਮ ਵਿਖੇ ਜੰਮੂ-ਕਸ਼ਮੀਰ ਪੁਲਿਸ ਅਤੇ ਸੀ.ਆਰ.ਪੀ.ਐਫ. ਵੱਲੋਂ ਸਾਂਝੇ ਤੌਰ ’ਤੇ ਚਲਾਏ ਗਏ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਆਪ੍ਰੇਸ਼ਨ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

0 Comments