BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਚਿੱਤਕਾਰਾ ਯੂਨੀਵਰਸਿਟੀ ਵਿਦਿਆਰਥੀ ਹੰਗਾਮਾ ਸੋਸ਼ਲ ਮੀਡੀਆ ਰਾਹੀਂ ਭੜਕਾਉਣ ਦੇ ਦੋਸ਼ ’ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਰਾਜਪੁਰਾ, 3 ਅਕਤੂਬਰ (ਸੁਖਦੇਵ ਸਿੰਘ ਵਿਰਕ) — ਚਿੱਤਕਾਰਾ ਯੂਨੀਵਰਸਿਟੀ (ਰਾਜਪੁਰਾ) ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਹੋਏ ਵਿਦਿਆਰਥੀ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲੀਸ ਨੇ ਆਪਣੀ ਜਾਂਚ ਨੂੰ ਅੱਗੇ ਵਧਾਉਂਦਿਆਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਮੁਲਜ਼ਮ ਨੂੰ ਫ਼ਤਿਆਬਾਦ (ਹਰਿਆਣਾ) ਤੋਂ ਕਾਬੂ ਕੀਤਾ ਗਿਆ ਹੈ। ਪਟਿਆਲਾ ਪੁਲੀਸ ਦੇ ਬੁਲਾਰੇ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ, ਵਾਸੀ ਫ਼ਤਿਆਬਾਦ, ਵਜੋਂ ਹੋਈ ਹੈ। ਪੁਲੀਸ ਮੁਤਾਬਕ ਉਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਉਕਸਾਉਣ ਅਤੇ ਭੜਕਾਉਣ ਦੇ ਦੋਸ਼ ਹਨ।ਘਟਨਾ ਤੋਂ ਬਾਅਦ ਥਾਣਾ ਬਨੂੜ ਵਿਖੇ ਮਾਮਲਾ ਦਰਜ ਕਰਕੇ ਪੁਲੀਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਕਾਰਵਾਈ ਨੂੰ ਅੱਗੇ ਵਧਾਇਆ ਜਾ ਰਿਹਾ ਹੈ। see more.........

ਹੋਰ ਖ਼ਬਰਾਂ ਪੜ੍ਹੋ
ਹੋਰ ਖ਼ਬਰਾਂ ਲੋਡ ਹੋ ਰਹੀਆਂ ਹਨ...

ਇਸ ਮਾਮਲੇ ਵਿੱਚ ਇਸ ਤੋਂ ਪਹਿਲਾਂ ਪੁਲੀਸ ਵੱਲੋਂ ਹਿਮਾਂਸ਼ੂ ਵਾਸੀ ਨੰਗਲ ਅਤੇ ਆਰੀਅਨ ਵਾਸੀ ਅੰਬਾਲਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।