ਚੰਡੀਗੜ੍ਹ, 2 ਅਕਤੂਬਰ (ਅਸ਼ਮੀਤ ਵਿਰਕ/ਦਵਿੰਦਰ ਸਿੰਘ ਰਤਨੀਆ) - ਕਾਂਗਰਸ ਵਿਚ ਨਵੇਂ ਪ੍ਰਧਾਨ ਨੂੰ ਚੁਣ ਲਿਆ ਗਿਆ ਹੈ। ਪਰਗਟ ਸਿੰਘ ਨੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ਪੰਜਾਬ ਦਾ ਕਾਂਗਰਸ ਪ੍ਰਧਾਨ ਬਣਾਇਆ ਗਿਆ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਰਾਜਾ ਵੜਿੰਗ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਪਰਗਟ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ।
0 Comments